Nova et Vetera

Ideo omnis scriba doctus in regno cælorum, similis est homini patrifamilias, qui profert de thesauro suo nova et vetera.

ਉਸ ਨੇ ਉਹ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ। (ਲੁਕਾਸ 12, 15) | The Parable of the Rich Fool – Rembrandt

avaritia

Exsultate, jubilate - Mozart | Regula Mühlemann (ਵੀਡੀਓ)

exsultate

ਇਸ ਕਰਕੇ ਜਾਗਦੇ ਰਹੋ ਕਿਉਂ ਜੋ ਤੁਸੀਂ ਨਾ ਉਸ ਦਿਨ, ਨਾ ਉਸ ਘੜੀ ਨੂੰ ਜਾਣਦੇ ਹੋ। (ਮੱਤੀ 25, 13) | The Foolish Virgins - James Tissot

Vigilate

ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਡਿੱਠਾ ਅਰ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ ਅਤੇ ਲੁਬਾਣ ਅਤੇ ਗੰਧਰਸ ਉਹ ਦੀ ਭੇਟ ਕੀਤੀ। (ਮੱਤੀ 2, 11) | Adoración de los Reyes Magos - Diego Rodríguez de Silva y Velázquez

thesauris

Jesu Dulcis Memoria | Tomás Luis de Victoria (ਵੀਡੀਓ)

Jesu Dulcis Memoria

Adeste Fideles | Pavarotti (ਵੀਡੀਓ)

Adeste Fideles

Ding! Dong! Merrily on High| Choir of King's College (ਵੀਡੀਓ)

Emmanuel

ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, "ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ। (ਯਸਈਆਹ 9, 5) | La Natividad - Federico Barocci

ਬੱਚੇ

Veni veni Emmanuel by Verbum Gloriae (ਵੀਡੀਓ)

Emmanuel

ਕਿਉਂ ਜੋ ਮੈਂ ਭੁੱਖਾਂ ਸਾਂ ਅਰ ਤੁਸਾਂ ਮੈਨੂੰ ਨਾ ਖੁਆਇਆ, ਮੈਂ ਤਿਹਾਇਆ ਸਾਂ ਅਰ ਤੁਸਾਂ ਮੈਨੂੰ ਨਾ ਪਿਆਇਆ। ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਨਾ ਉਤਾਰਿਆ (ਮੱਤੀ 25, 42- 43) | Saint Joseph Seeks Lodging in Bethlehem - James Tissot

ਖੁਆਇਆ

ਹੇ ਮਰਿਯਮ ਨਾ ਡਰ ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ। (ਲੁਕਾਸ 1, 30) | Dios Padre retratando a la Inmaculada - José García Hidalgo

Maria

Rejoice greatly, o daughter of Zion – Händel | Carolina Ullrich (ਵੀਡੀਓ)

Rejoice

ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੈਂ ਮੈਨੂੰ ਚੰਗਿਆਂ ਕੀਤਾ। (ਜ਼ਬੂਰ 30, 2) | Lourdes - José Garnelo y Alda

 ਮੇਰੇ ਪਰਮੇਸ਼ੁਰ

Alma Redemptoris Mater by Verbum Gloriae (ਵੀਡੀਓ)

Alma Redemptoris Mater

ਯਹੋਵਾਹ ਦਾ ਭੈ ਬੁੱਧ ਦੀ ਸਿੱਖਿਆ ਹੈ, ਅਤੇ ਮਹਿਮਾ ਤੋਂ ਪਹਿਲਾਂ ਅਧੀਨਗੀ ਹੁੰਦੀ ਹੈ। (ਅਮਸਾਲ 15, 33) | Santa Catalina de Alejandría – Anónimo

ਸਿੱਖਿਆ

Ingemisco – Verdi | Luciano Pavarotti (ਵੀਡੀਓ)

Ingemisco

ਹੇ ਸੌਲੁਸ, ਹੇ ਸੌਲੁਸ ! ਤੂੰ ਮੈਨੂੰ ਕਿਉਂ ਸਤਾਉਂਦਾ ਹੈਂ ? (ਰਸੂਲਾਂ ਦੇ ਕਰਤੱਬ 9, 4) | La conversión de san Pablo - Murillo, Bartolomé Esteban

ਹੇ ਸੌਲੁਸ

Dies Irae - Verdi | Claudio Abbado & Berliner Philharmoniker (ਵੀਡੀਓ)

Dies Irae

ਅਰ ਦੂਤ ਨੇ ਉਹ ਨੂੰ ਕਿਹਾ ਕਿ ਲੱਕ ਬੰਨ੍ਹ ਅਤੇ ਆਪਣੀ ਜੁੱਤੀ ਪਾ ਤਾਂ ਉਹ ਨੇ ਏਸੇ ਤਰਾਂ ਕੀਤਾ। ਫੇਰ ਉਸ ਨੇ ਉਹ ਨੂੰ ਆਖਿਆ, ਆਪਣੀ ਚਾਦਰ ਓੜ੍ਹ ਕੇ ਮੇਰੇ ਮਗਰ ਆ ਜਾਹ। (ਰਸੂਲਾਂ ਦੇ ਕਰਤੱਬ 12, 8) | San Pedro libertado por un ángel - José de Ribera

Pedro

Pie Jesu - Gabriel Fauré | Aksel Rykkvin (ਵੀਡੀਓ)

Jesus

ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸਾ ਹੈ। (ਜ਼ਬੂਰ 130, 5) | An Angel Frees the Souls of Purgatory - Ludovico Carracci

Purgatory

Ego sum Alpha et Omega | Marcel Peres and Ensemble Organum (ਵੀਡੀਓ)

alpha

ਹੌਸਲਾ ਰੱਖੋ! ਮੈਂ ਹਾਂ, ਨਾ ਡਰੋ। (ਮੱਤੀ 14, 27) | Walking on Water - Ivan Aïvazovski

Jesus

Credo in E minor (RV 591) – Vivaldi | Rinaldo Alessandrini & Concerto Italiano (ਵੀਡੀਓ)

credo

ਤਦੋਂ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ਤਾਨ ਚੱਲਿਆ ਜਾਹ ! ਕਿਉਂ ਜੋ ਲਿਖਿਆ ਹੈ ਭਈ ਤੂੰ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਉਪਾਸਨਾ ਕਰ। (ਮੱਤੀ 4, 10) | The Temptation of Christ by the Devil - Félix-Joseph Barrias

temptation

ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ। (ਜ਼ਬੂਰ 23) Un-Yong La | Hera Hyesang Park (ਵੀਡੀਓ)

Psalm 23

ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਈਂ! ਤਾਂ ਪਾਤਸ਼ਾਹ ਨੂੰ ਤੇਰੇ ਸੁਹੱਪਣ ਤੋਂ ਚੇਟਕ ਲੱਗੇਗੀ, ਕਿਉਂ ਜੋ ਉਹ ਤੇਰਾ ਸੁਆਮੀ ਹੈ ਸੋ ਉਹ ਨੂੰ ਮੱਥਾ ਟੇਕ। (ਜ਼ਬੂਰ 45, 11-12) | Sainte Thérèse - François Gérard

Sainte Thérèse

Cum dederit dilectis suis somnum, ecce hæreditas Domini, filii ; merces, fructus ventris. (ਜ਼ਬੂਰ 127, 2-3) Vivaldi | Dmitry Sinkovsky & La Voce Strumentale (ਵੀਡੀਓ)

Psalm 127

ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ। ਉਹ ਬੁਰੀ ਖਬਰ ਤੋਂ ਨਹੀਂ ਡਰਦਾ, ਉਹ ਦਾ ਦਿਲ ਮਜ਼ਬੂਤ ਹੈ, ਉਹ ਦਾ ਭਰੋਸਾ ਯਹੋਵਾਹ ਉੱਤੇ ਹੈ। (ਜ਼ਬੂਰ 112, 6-7) | La Virgen del Rosario - Anónimo

Virgen del Rosario

ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ। (ਜ਼ਬੂਰ 91) Giovanni Legrenzi | Ensemble Polyharmonique (ਵੀਡੀਓ)

Psalm 91

ਫੇਰ ਸੁਰਗ ਵਿੱਚ ਜੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ (ਪਰਕਾਸ਼ ਦੀ ਪੋਥੀ 12, 7) | San Michele Arcangelo - Luca Giordano

Michele

Salve, Regína, mater misericórdiæ; vita, dulcédo et spes nóstra, salve. (ਵੀਡੀਓ)

Salve Regina

ਯਿਸੂ ਨੇ ਉੱਥੋਂ ਅੱਗੇ ਵੱਧ ਕੇ ਮੱਤੀ ਨਾਮੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਰ ਉਹ ਨੂੰ ਕਿਹਾ ਭਈ ਮੇਰੇ ਮਗਰ ਹੋ ਤੁਰ, ਅਤੇ ਉਹ ਉੱਠ ਕੇ ਉਹ ਦੇ ਮਗਰ ਹੋ ਤੁਰਿਆ। (ਮੱਤੀ 9, 9) | Calling of Saint Matthew - Hendrick ter Brugghen

Matthew

ਵੇਖ ਇਹ ਬਾਲਕ ਇਸਰਾਏਲ ਵਿੱਚ ਬਹੁਤਿਆਂ ਦੇ ਡਿੱਗਣ ਅਤੇ ਉੱਠਣ ਦੇ ਲਈ ਠਹਿਰਾਇਆ ਹੋਇਆ ਹੈ ਅਤੇ ਇੱਕ ਨਿਸ਼ਾਨ ਲਈ ਜਿਹ ਦੇ ਵਿਰੁੱਧ ਗੱਲਾਂ ਹੋਣਗੀਆਂ। ਸਗੋਂ ਤਲਵਾਰ ਤੇਰੀ ਜਿੰਦ ਦੇ ਵਿੱਚੋਂ ਵੀ ਫਿਰ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਸੋਚਾਂ ਪਰਗਟ ਹੋ ਜਾਣ। (ਲੁਕਾਸ 2, 34-35) | La Piedad - Daniele Crespi

Maria

Christus factus est pro nobis (ਵੀਡੀਓ)

crucifixion

ਉਹ ਨੇ ਆਪਣੀ ਪਰਜਾ ਲਈ ਨਿਸਤਾਰਾ ਘੱਲਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈ ਦਾਇਕ ਹੈ! (ਜ਼ਬੂਰ 111,9) | El Nacimiento de la Virgen – Girolamo Bonini.

Maria

O Sanctissima | Regina Nathan (Soprano) (ਵੀਡੀਓ)

sanctissima
s

ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ। (ਮੱਤੀ 9,35 | Jesus heilf Kranke – Gebhardt Fugel)

Jesus

Miserere mei - Allegri | King's College Choir, Cambridge (ਵੀਡੀਓ)

Allegri

ਜਿਹੜੀ ਗੱਲ ਮੈਂ ਤੁਹਾਨੂੰ ਆਖੀ ਸੀ ਚੇਤੇ ਰੱਖੋ ਭਈ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ। ਜੇ ਉਨ੍ਹਾਂ ਮੈਨੂੰ ਸਤਾਇਆ ਤਾਂ ਓਹ ਤੁਹਾਨੂੰ ਵੀ ਸਤਾਉਣਗੇ। ਜੇ ਉਨ੍ਹਾਂ ਮੇਰੇ ਬਚਨ ਦੀ ਪਾਲਨਾ ਕੀਤੀ ਤਾਂ ਤੁਹਾਡੇ ਦੀ ਵੀ ਪਾਲਨਾ ਕਰਨਗੇ। ਪਰ ਇਹ ਸਭ ਕੁਝ ਮੇਰੇ ਨਾਮ ਦੇ ਕਾਰਨ ਓਹ ਤੁਹਾਡੇ ਨਾਲ ਕਰਨਗੇ ਕਿਉਂ ਜੋ ਓਹ ਉਸ ਨੂੰ ਨਹੀਂ ਜਾਣਦੇ ਹਨ ਜਿਨ ਮੈਨੂੰ ਘੱਲਿਆ। (ਯੂਹੰਨਾ 15,20-21 | Ruine Eldena mit Begräbnis - Caspar David Friedrich)

daniel

Agnus Dei - Samuel Barber | Vlaams Radiokoor - Marcus Creed, conductor (ਵੀਡੀਓ)

Agnus Dei Barber

ਮੇਰੇ ਪਰਮੇਸ਼ੁਰ ਨੇ ਮੈਨੂੰ ਬਚਾਉਣ ਲਈ ਆਪਣਾ ਦੂਤ ਭੇਜਿਆ। ਦੂਤ ਨੇ ਸ਼ੇਰਾਂ ਦੇ ਮੂੰਹ ਬੰਦ ਕਰ ਦਿੱਤੇ। ਸ਼ੇਰਾਂ ਨੇ ਮੈਨੂੰ ਨੁਕਸਾਨ ਨਹੀਂ ਪਹੁੰਚਾਇਆ। ਕਿਉਂ ਕਿ ਮੇਰਾ ਪਰਮੇਸ਼ੁਰ ਜਾਣਦਾ ਹੈ ਕਿ ਮੈਂ ਬੇਕਸੂਰ ਹਾਂ। ਮੈਂ ਕਦੇ ਵੀ, ਰਾਜਨ, ਤੁਹਾਡੇ ਨਾਲ ਕੋਈ ਗ਼ਲਤ ਗੱਲ ਨਹੀਂ ਕੀਤੀ। (ਦਾਨੀ ਐਲ 6,22 | Daniel in the Lion's Den – James Tissot)

daniel

Cantigas de Santa Maria (Cantiga 302 - "A Madre de Jhesu-Cristo") - Afonso X, o Sábio | Simone Sorini et Les Musiciens de Saint Julien (ਵੀਡੀਓ)

cantiga 302 Santa Maria

ਉਸ ਨੇ ਆਪਣੀ ਦੀਨ ਦਾਸੀ ਵੱਲ ਆਪਣਾ ਧਿਆਨ ਦਿੱਤਾ ਹੈ। ਹਾਂ, ਹੁਣ ਤੋਂ ਸਭ ਮੈਨੂੰ ਧੰਨ ਆਖਣਗੇ (ਲੁਕਾਸ 1,48 |L'Assunzione della Vergine - Luca Giordano)

The Assumption of the Virgin - Luca Giordano

ਉਪਰੰਤ ਜੋ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸੁਰਗ ਵਿੱਚ ਹੈ ਉਹ ਦਾ ਇਕਰਾਰ ਕਰਾਂਗਾ। (ਮੱਤੀ 10, 32 |San Lorenzo davanti a Valeriano – Fra Angelico)

Fra Angelico

ਯਹੋਵਾਹ, ਸਾਨੂੰ ਕੋਈ ਇੱਜ਼ਤ ਨਹੀਂ ਮਿਲਣੀ ਚਾਹੀਦੀ। ਇੱਜ਼ਤ ਤਾਂ ਤੁਹਾਡੀ ਮਲਕੀਅਤ ਹੈ। ਤੁਹਾਡੀ ਇੱਜ਼ਤ ਤੁਹਾਡੇ ਪਿਆਰ ਕਾਰਣ ਅਤੇ ਇਸ ਕਾਰਣ ਹੈ ਕਿ ਅਸੀਂ ਤੁਹਾਡੇ ਉੱਤੇ ਵਿਸ਼ਵਾਸ ਕਰ ਸਕਦੇ ਸਾਂ। (ਜ਼ਬੂਰ 115,1) | Rosephanye Dunn Powell - National Taiwan University Chorus (ਵੀਡੀਓ)

Domine

ਜੋ ਬੰਦਾ ਗਰੀਬਾਂ ਦੀ ਸਹਾਇਤਾ ਕਰਦਾ ਹੈ ਉਹ ਸਫ਼ਲਤਾ ਲਈ ਬਹੁਤ ਅਸੀਸਾਂ ਪ੍ਰਾਪਤ ਕਰੇਗਾ। ਜਦੋਂ ਮੁਸੀਬਤਾਂ ਆਉਣਗੀਆਂ, ਯਹੋਵਾਹ ਉਸ ਬੰਦੇ ਨੂੰ ਬਚਾਵੇਗਾ। (ਜ਼ਬੂਰ 41,1 | The Good Samaritan - Vincent van Gogh)

Samaritan Vincent van Gogh

In the beginning was the Word, and the Word was with God, and the Word was God. | Josquin Desprez (ਵੀਡੀਓ)

Verbum Desprez

ਮਾਰਥਾ ਮਾਰਥਾ, ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ। ਪਰ ਇੱਕ ਗੱਲ ਦੀ ਲੋੜ ਹੈ। ਮਰਿਯਮ ਨੇ ਤਾਂ ਉਹ ਚੰਗਾ ਹਿੱਸਾ ਪਸਿੰਦ ਕੀਤਾ ਹੈ ਜੋ ਉਸ ਤੋਂ ਖੋਹਿਆ ਨਾ ਜਾਵੇਗਾ। (ਲੁਕਾਸ 10, 41-42 | Jesus at the house of Mary and Martha - Harold Copping )

Martha Maria Copping

Ave Maria, Gratia plena | Mascagni (ਵੀਡੀਓ)

Ave Maria Mascagni

ਹੇ ਪਰਮੇਸ਼ੁਰ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਅਤੇ ਮੇਰਾ ਸ਼ਰੀਰ ਤੁਹਾਡੇ ਪਿਆਸੇ ਹਨ, ਜਿਵੇਂ ਬਂਜਰ ਜ਼ਮੀਨ ਪਾਣੀ ਤੋਂ ਬਿਨਾ ਹੁੰਦੀ ਹੈ। (ਜ਼ਬੂਰ 63, 1 | Santa Maria Maddalena - Pietro Perugino)

ਹੇ ਯਰੂਸ਼ਲਮ, ਯਹੋਵਾਹ ਦੀ ਉਸਤਤਿ ਕਰੋ! ਹੇ ਸੀਯੋਨ, ਪਰਮੇਸ਼ੁਰ ਦੀ ਉਸਤਤਿ ਕਰ।| ਜ਼ਬੂਰ 147, 12-20 (ਵੀਡੀਓ)

ਇਸਰਾਏਲ ਦੇ ਆਜੜੀਆਂ ਤੇ ਲਾਹਨਤ ਜੋ ਸਿਰਫ਼ ਆਪਣਾ ਹੀ ਧਿਆਨ ਰੱਖਦੇ ਹਨ। ਕੀ ਆਜੜੀਆਂ ਨੂੰ ਇੱਜੜ ਦਾ ਧਿਆਨ ਨਹੀਂ ਰੱਖਣਾ ਚਾਹੀਦਾ? ਤੁਸੀਂ ਮੋਟੀਆਂ ਭੇਡਾਂ ਨੂੰ ਖਾ ਜਾਂਦੇ ਹੋ ਅਤੇ ਉਨ੍ਹਾਂ ਦੀ ਉਨ ਦਾ ਆਪਣੇ ਕੱਪੜੇ ਬਨਾਉਣ ਲਈ ਇਸਤੇਮਾਲ ਕਰਦੇ ਹੋ। ਤੁਸੀਂ ਮੋਟੀਆਂ ਭੇਡਾਂ ਨੂੰ ਮਾਰ ਦਿੰਦੇ ਹੋ ਪਰ ਤੁਸੀਂ ਇੱਜੜ ਦਾ ਪੋਸ਼ਣ ਨਹੀਂ ਕਰਦੇ। (ਹਿਜ਼ ਕੀ ਐਲ 34, 2-3 | The bad shepherd – Pieter Brueghel the Younger)

ਪ੍ਰਭੁ ਨੇ ਉਸ ਨੂੰ ਵੇਖ ਕੇ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ। (ਲੁਕਾਸ 7, 13 | The raising of the widow's son in Nain - Jan Verhas)

ਤੁਸੀਂ ਸਾਰੀਉ ਕੌਮੋ, ਯਹੋਵਾਹ ਦੀ ਉਸਤਤਿ ਕਰੋ। ਤੁਸੀਂ ਸਾਰਿਉ ਲੋਕੋ, ਯਹੋਵਾਹ ਦੀ ਉਸਤਤਿ ਕਰੋ। | ਜ਼ਬੂਰ 116 (ਵੀਡੀਓ)

ਜਦ ਓਹ ਬੇਨਤੀ ਕਰ ਹਟੇ ਤਾਂ ਉਹ ਥਾਂ ਜਿੱਥੇ ਓਹ ਇਕੱਠੇ ਹੋਏ ਸਨ ਹਿੱਲ ਗਿਆ ਅਤੇ ਸੱਭੋ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਗਏ ਅਰ ਪਰਮੇਸ਼ੁਰ ਦਾ ਬਚਨ ਦਲੇਰੀ ਨਾਲ ਸੁਣਾਉਣ ਲੱਗੇ। (ਰਸੂਲ ਦੇ ਕਰਤੱਬ 4, 31 | Pentecostés - Francisco Bayeu y Subías)

ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ। (ਖ਼ਿਆਲ 3,21|La Ascensión del Señor – Francisco Bayeu y Subías).

ਉੱਠ, ਮੇਰੀ ਮਹਿਬੂਬਾ, ਮੇਰੀ ਸੋਹਣੀਏ ਅਤੇ ਮੇਰੇ ਨਾਲ ਚੱਲ! (ਗਾਣਿਆਂ ਦਾ ਗਾਣਾ 2, 13 | Jésus regardant à travers le treillis – James Tissot)

Praise, o ye servants of the LORD (ਵੀਡੀਓ)

ਇਸਰਾਏਲ ਦੇ ਪਰਿਵਾਰ, ਤੂੰ ਜਾਣਦਾ ਹੈਂ ਕਿ ਮੈਂ (ਪਰਮੇਸ਼ੁਰ) ਤੇਰੇ ਨਾਲ ਵੀ ਓਹੀ ਗੱਲ ਕਰ ਸਕਦਾ ਹਾਂ। ਤੂੰ ਘੁਮਿਆਰ ਦੇ ਹੱਥਾਂ ਵਿਚਲੀ ਮਿੱਟੀ ਵਾਂਗ ਹੈਂ। ਅਤੇ ਮੈਂ ਘੁਮਿਆਰ ਵਾਂਗ ਹਾਂ! (ਯਰਮਿਆਹ 18,6)

ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸਦੇ ਪਵਿੱਤਰ ਨਾਮ ਦੀ ਉਸਤਤਿ ਕਰੋ। - ਜ਼ਬੂਰ 103 (ਵੀਡੀਓ)

ਮੈਂ ਜਾਣਦਾ ਹਾਂ ਕਿ ਮੇਰਾ ਬਚਾਉ ਕਰਨ ਵਾਲਾ ਕੋਈ ਹੈ। ਮੈਂ ਜਾਣਦਾ ਹਾਂ ਕਿ ਉਹ ਜੀਵਨ ਹੈ। ਅਤੇ ਅਖੀਰ ਵਿੱਚ ਉਹ ਇੱਥੇ ਧਰਤੀ ਉੱਤੇ ਖਲੋਵੇਗਾ ਅਤੇ ਮੇਰਾ ਬਚਾਉ ਕਰੇਗਾ। (ਅੱਯੂਬ 19,25|Job and His Friends - Ilya Repin)

ਮੇਰੇ ਪਰਮੇਸ਼ੁਰ ਅਤੇ ਮੇਰੇ ਰਾਜੇ, ਮੇਰੀ ਪ੍ਰਾਰਥਨਾ ਨੂੰ ਸੁਣ। ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ। - ਜ਼ਬੂਰ 5, 2-3 (ਵੀਡੀਓ)

ਫੇਰ ਮੈਂ ਤੁਹਾਨੂੰ ਆਖਦਾ ਹਾਂ, ਜੇ ਤੁਹਾਡੇ ਵਿੱਚੋਂ ਦੋ ਜਣੇ ਧਰਤੀ ਉੱਤੇ ਕਿਸੇ ਕੰਮ ਲਈ ਮਿਲ ਕੇ ਬੇਨਤੀ ਕਰਨ ਤਾਂ ਮੇਰੇ ਪਿਤਾ ਵੱਲੋਂ ਜਿਹੜਾ ਸੁਰਗ ਵਿੱਚ ਹੈ ਉਨ੍ਹਾਂ ਲਈ ਕੀਤਾ ਜਾਵੇਗਾ। ਕਿਉਂਕਿ ਜਿੱਥੇ ਦੋ ਯਾ ਤਿੰਨ ਮੇਰੇ ਨਾਮ ਉੱਤੇ ਇਕੱਠੇ ਹੋਣ ਉੱਥੇ ਮੈਂ ਉਨ੍ਹਾਂ ਦੇ ਵਿਚਕਾਰ ਹਾਂ। (ਮੈਥਿ 18, 19-20 - James Tissot)

Worthy is the Lamb (ਵੀਡੀਓ)

ਜੀਉਣ ਦੀ ਰੋਟੀ ਮੈਂ ਹਾਂ। ਜੋ ਮੇਰੇ ਕੋਲ ਆਉਂਦਾ ਹੈ ਉਹ ਮੂਲੋਂ ਭੁੱਖਾ ਨਾ ਹੋਵੇਗਾ ਅਤੇ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਕਦੇ ਵੀ ਤਿਹਾਇਆ ਨਾ ਹੋਵੇਗਾ। (ਯੂਹੰਨਾ 6, 35 | El Salvador con la Eucaristía - Juan de Juanes)

Gloria in Excelsis Deo (ਵੀਡੀਓ)

He hath not dealt with us after our sins (ਵੀਡੀਓ)